Wednesday, March 19, 2014

ਦੰਗਿਆਂ ਲਈ ਮੋਦੀ ਜ਼ਿੰਮੇਵਾਰ ਨਹੀਂ : ਪਵਾਰ

ਮੁੰਬਈ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਕਾਂਗਰਸ ਦੀ ਅਗਵਾਈ ਵਾਲੇ ਯੂ. ਪੀ. ਏ. ਗਠਜੋੜ ਦੇ ਅਹਿਮ ਸਹਿਯੋਗੀ ਸ਼ਰਦ ਪਵਾਰ ਨੇ ਕਿਹਾ ਹੈ ਕਿ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ 2002 ਦੇ ਗੁਜਰਾਤ ਦੰਗਿਆਂ ਲਈ ਜ਼ਿੰਮੇਵਾਰ ਨਹੀਂ ਮੰਨਿਆ ਜਾਣਾ ਚਾਹੀਦਾ। ਉਨ੍ਹਾਂ ਇਕ ਟੀ. ਵੀ. ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਮਲੇ ਵਿਚ ਮੋਦੀ ਨੂੰ ਅਦਾਲਤ ਨੇ ਦੋਸ਼ ਮੁਕਤ ਕਰਾਰ ਦੇ ਦਿੱ�

Read Full Story: http://www.punjabinfoline.com/story/22830