Friday, March 21, 2014

ਅੱਤਵਾਦੀ ਹਮਲੇ ਦੇ ਖਤਰੇ ਦੀ ਸੂਚਨਾ ਨਹੀਂ : ਸ਼ਿੰਦੇ

ਨਵੀਂ ਦਿੱਲੀ, ਕੇਂਦਰੀ ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਨੂੰ ਪੂਰੀ ਸੁਰੱਖਿਆ ਉਪਲੱਬਧ ਕਰਵਾਈ ਗਈ ਹੈ ਅਤੇ ਸਰਕਾਰ ਨੂੰ ਉਸ ਦੇ ਨੇਤਾਵਾਂ 'ਤੇ ਅੱਤਵਾਦੀਆਂ ਦੇ ਸੰਭਾਵਿਤ ਹਮਲਿਆਂ ਦੀ ਸੂਚਨਾ ਨਹੀਂ ਹੈ। ਸ਼੍ਰੀ ਸ਼ਿੰਦੇ ਨੇ ਦੱਸਿਆ ਕਿ ਭਾਜਪਾ ਨੇਤਾਵਾਂ 'ਤੇ ਅੱਤਵਾਦੀ

Read Full Story: http://www.punjabinfoline.com/story/22864