Tuesday, March 25, 2014

ਭਾਜਪਾ ਤੇ ਇਕ ਆਦਮੀ ਨੇ ਕੀਤਾ ਕਬਜ਼ਾ : ਸਿੱਬਲ

ਨਵੀਂ ਦਿੱਲੀ, ਨਰਿੰਦਰ ਮੋਦੀ ਤੇ ਆਪਣਾ ਹਮਲਾ ਤੇਜ਼ ਕਰਦੇ ਹੋਏ ਕਾਂਗਰਸ ਨੇਤਾ ਕਪਿਲ ਸਿੱਬਲ ਨੇ ਸੋਮਵਾਰ ਨੂੰ ਕਿਹਾ ਕਿ ਭਾਜਪਾ ਤੇ ਇਕ ਆਦਮੀ ਨੇ ਕਬਜ਼ਾ ਕਰ ਲਿਆ ਹੈ ਜੋ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਟਿਕਟ ਦੇਣ ਅਤੇ ਟਿਕਟ ਕੱਟਣ ਤੇ ਫੈਸਲੇ ਕਰ ਰਿਹਾ ਹੈ। ਉਨ੍ਹਾਂ ਮੀਡੀਆ ਦੇ ਕਿ ਤਬਕੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਉਹ ਮੋਦੀ ਨੂੰ ਸਾਰੀਆਂ ਸਮੱਸਿਆਵਾਂ ਦੇ ਹੱਲ ਦੇ ਰੂਪ ਚ ਪੇਸ਼ ਕਰ ਰਿਹਾ �

Read Full Story: http://www.punjabinfoline.com/story/22920