Friday, March 28, 2014

ਜੇਤਲੀ ਹੀ ਅੰਮ੍ਰਿਤਸਰ ਦੀ ਨੁਮਾਇੰਦਗੀ ਕਰਨ ਦੇ ਕਾਬਲ : ਮਜੀਠੀਆ

ਅੰਮ੍ਰਿਤਸਰ, ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਲੋਕ ਸਭਾ ਹਲਕਾ ਤੋਂ ਕਾਂਗਰਸੀ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪਲਟ ਵਾਰ ਕਰਦਿਆਂ ਕਿਹਾ ਕਿ ਕਿਸੇ ਨੂੰ ਕੁਝ ਕਹਿਣ ਤੋਂ ਪਹਿਲਾਂ ਆਪਣੇ ਆਪ ਨੂੰ ਸੁਧਾਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਰਜਵਾੜਾਸ਼ਾਹੀ ਦਾ ਉਹ ਵਾਰਿਸ ਹੈ, ਜੋ ਸਮਾਂ ਬਦਲ ਜਾਣ ਦੇ ਬਾਵਜੂਦ ਸਚਾਈ ਪ੍�

Read Full Story: http://www.punjabinfoline.com/story/22976