Saturday, March 22, 2014

ਭਗਵਾਨ ਮਹਾਂਵੀਰ ਜੈਅੰਤੀ ਮੌਕੇ ਜ਼ਿਲਾ ਪਟਿਆਲਾ ’ਚ ਮੀਟ, ਆਂਡੇ ਦੀਆਂ ਦੁਕਾਨਾਂ ਤੇ ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ

ਪਟਿਆਲਾ, 22 ਮਾਰਚ (ਪੀ.ਐਸ.ਗਰੇਵਾਲ) -ਜ਼ਿਲਾ ਮੈਜਿਸਟਰੇਟ ਪਟਿਆਲਾ ਸ੍ਰੀ ਜੀ.ਕੇ. ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਭਗਵਾਨ ਮਹਾਂਵੀਰ ਜੀ ਦੇ ਜਨਮ ਦਿਹਾੜੇ ਮੌਕੇ 13 ਅਪ੍ਰੈਲ 2014 ਨੂੰ ਜ਼ਿਲਾ ਪਟਿਆਲਾ ਵਿੱਚ ਮੀਟ, ਆਂਡੇ ਦੀਆਂ ਦੁਕਾਨਾਂ, ਰੇਹੜੀਆਂ, ਸਲਾਟਰ ਹਾਊਸ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਉਹਨਾਂ ਕਿਹਾ ਕਿ ਇਸ ਦਿਨ ਹੋਟਲ-ਢਾਬਿਆਂ, ਹਾਤਿਆਂ ਅਤੇ ਕਲੱ

Read Full Story: http://www.punjabinfoline.com/story/22888