Wednesday, March 19, 2014

ਜਨਤਾ ਨੂੰ ਨਿਆਂ ਚਾਹੀਦੈ : ਕੇਜਰੀਵਾਲ

ਨਵੀਂ ਦਿੱਲੀ, ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕਾਂ ਨੂੰ ਸਥਾਈ ਸਰਕਾਰ ਨਹੀਂ ਸਗੋਂ ਨਿਆਂ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਸਾਲ-ਦੋ ਸਾਲ ਚ ਚੋਣਾਂ ਹੁੰਦੀਆਂ ਹਨ ਤਾਂ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਗੁਜਰਾਤ ਚ ਕਿਸੇ ਤਰ੍ਹਾਂ ਦਾ ਕੋਈ ਵਿਕਾਸ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਆ

Read Full Story: http://www.punjabinfoline.com/story/22829