Saturday, March 22, 2014

ਪਟਿਆਲਾ ਪੁਲਿਸ ਨੇ ਅੰਨੇ ਕਤਲ ਦੇ ਤਿੰਨ ਵੱਖ-ਵੱਖ ਮਾਮਲੇ ਸੁਲਝਾਏ

ਪਟਿਆਲਾ, 22 ਮਾਰਚ (ਪੀ.ਐਸ.ਗਰੇਵਾਲ) -ਪਟਿਆਲਾ ਪੁਲਿਸ ਨੇ ਅੰਨੇ ਕਤਲ ਦੇ ਤਿੰਨ ਵੱਖ-ਵੱਖ ਮਾਮਲਿਆਂ ਨੂੰ ਸੁਲਝਾਉਂਦੇ ਹੋਏ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਮਾਰੂ ਹਥਿਆਰ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਦਾ ਖੁਲਾਸਾ ਜ਼ਿਲਾ ਪੁਲਿਸ ਮੁਖੀ ਸ. ਹਰਦਿਆਲ ਸਿੰਘ ਮਾਨ ਨੇ ਪੁਲਿਸ ਲਾਈਨਜ਼ ਵਿਖੇ ਸੱਦੇ ਪੱਤਰਕਾਰ ਸੰਮੇ�

Read Full Story: http://www.punjabinfoline.com/story/22889