Monday, March 10, 2014

ਭਾਜਪਾ ਭ੍ਰਿਸ਼ਟਾਚਾਰ ਚ ਪਹਿਲੇ ਨੰਬਰ ਤੇ- ਰਾਹੁਲ ਗਾਂਧੀ

ਰਾਜਸਥਾਨ, ਰਾਹੁਲ ਗਾਂਧੀ ਸੋਮਵਾਰ ਨੂੰ ਰਾਜਸਥਾਨ ਦੇ ਟੋਂਕ ਜ਼ਿਲੇ ਦੇ ਦੇਵਲੀ ਕਸਬੇ ਚ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ ਨੇ ਭਾਜਪਾ ਤੇ ਹਮਲਾ ਕਰਦੇ ਹੋਏ ਕਿਹਾ ਕਿ ਭਾਜਪਾ ਭ੍ਰਿਸ਼ਟਾਚਾਰ ਚ ਪਹਿਲੇ ਨੰਬਰ ਤੇ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਗਰੀਬਾਂ ਦੀ ਸਰਕਾਰ ਚਲਾਉਂਦੀ ਹੈ ਅਤੇ ਉਦਯੋਗ ਲਈ ਰੇਲ ਕੋਰੀਡੋਰ ਬਣਾਇਆ ਜਾਵੇਗਾ। ਕਾਂਗਰਸ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਦੇਵਲੀ ਚ �

Read Full Story: http://www.punjabinfoline.com/story/22762