Monday, March 24, 2014

ਕਾਂਗਰਸੀਆਂ ਅੰਦਰ ਹਾਰ ਦਾ ਡਰ : ਸੁਖਬੀਰ

ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਆਗੂ ਬੁਰੀ ਤਰ੍ਹਾਂ ਭੈਅਭੀਤ ਹਨ ਅਤੇ ਹਾਈਕਮਾਂਡ ਨੇ ਉਨ੍ਹਾਂ ਦੀ ਪੁੜਪੜੀ ਤੇ ਬੰਦੂਕ ਰੱਖ ਕੇ ਉਨ੍ਹਾਂ ਨੂੰ ਚੋਣ ਲੜਨ ਲਈ ਮਜਬੂਰ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼ਰਮਨਾਕ ਹਾਰ ਦਾ ਸਾਹਮਣਾ ਕਰ ਰਹੇ ਇਹ ਕਾਂਗਰਸੀ ਆਗੂ ਗੰਭੀਰ ਮਾਨਸਿਕ ਤਣਾਅ ਵਿਚੋਂ ਗੁਜ਼ਰ ਰਹੇ �

Read Full Story: http://www.punjabinfoline.com/story/22902