Saturday, March 29, 2014

ਕਾਂਗਰਸ ਚੋਣਾਂ ਚ ਧੱਕੇਸ਼ਾਹੀ ਨਹੀਂ ਚੱਲਣ ਦੇਵੇਗੀ-ਅਮਰਿੰਦਰ

ਅੰਮ੍ਰਿਤਸਰ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਲੋਕ ਸਭਾ ਚੋਣਾਂ ਚ ਸੱਤਾਧਾਰੀ ਅਕਾਲੀ-ਭਾਜਪਾ ਗਠਜੋੜ ਵਲੋਂ ਕੀਤੀ ਜਾਣ ਵਾਲੀ ਧੱਕੇਸ਼ਾਹੀ ਨਹੀਂ ਚੱਲਣ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਉਹ ਚੋਣਾਂ ਚ ਗੜਬੜੀ ਦੀ ਸਾਜਿਸ਼ ਰਚ ਰਹੇ ਹਨ, ਪਰ ਕਾਂਗਰਸ ਅਜਿਹਾ ਨਹੀਂ ਹੋਣ ਦੇਵੇਗੀ। ਹਾਲਾਂਕਿ ਇਸ ਦੀ ਪੂਰੀ ਕੋਸ਼ਿਸ਼ ਕੀਤੀ ਜ�

Read Full Story: http://www.punjabinfoline.com/story/22997