Thursday, March 20, 2014

ਮੋਦੀ ਨਰਸਰੀ ਜਮਾਤ ਦਾ ਬੱਚਾ : ਖੁਰਸ਼ੀਦ

ਨਵੀਂ ਦਿੱਲੀ, ਵਿਦੇਸ਼ ਮੰਤਰੀ ਸਲਮਾਨ ਖੁਰਸ਼ੀਦ ਨੇ ਕਿਹਾ ਹੈ ਕਿ ਗੁਜਰਾਤ ਦੇ ਦੰਗਿਆਂ ਚ ਭਾਜਪਾ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਨੂੰ ਕਲੀਨ ਚਿੱਟ ਨਹੀਂ ਮਿਲੀ ਅਤੇ ਉਨ੍ਹਾਂ ਦੇ ਪਾਰਟੀ ਦੇ ਲੋਕ ਉਨ੍ਹਾਂ ਨੂੰ ਪਾਕ ਸਾਫ ਕਰਾਰ ਦਿੱਤੇ ਜਾਣ ਦਾ ਨਾਅਰਾ ਦੇ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਰਸ਼ੀਦ ਨੇ ਕਿਹਾ

Read Full Story: http://www.punjabinfoline.com/story/22844