Saturday, March 29, 2014

ਨਰਿੰਦਰ ਮੋਦੀ ਅੱਤਵਾਦ ਨੂੰ ਫਿਰਕੂ ਨਜ਼ਰੀਏ ਤੋਂ ਦੇਖਦੇ ਹਨ : ਨਿਤੀਸ਼

ਪਟਨਾ, ਬਿਹਾਰ ਦੇ ਮੁੱਖ ਮੰਤਰੀ ਅਤੇ ਜਦਯੂ ਦੇ ਸੀਨੀਅਰ ਨੇਤਾ ਨਿਤੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਅੱਤਵਾਦ ਦੀ ਸਮੱਸਿਆ ਨੂੰ ਨਜ਼ਰੀਏ ਤੋਂ ਦੇਖ ਰਹੀ ਹੈ। ਕੁਮਾਰ ਪਾਰਟੀ ਉਮੀਦਵਾਰ ਦੇ ਪੱਖ ਚ ਚੁਣਾਵੀ ਸਭਾ ਕਰਕੇ ਆਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਚ ਕਿਹਾ ਕਿ ਭਾਜਪਾ ਅੱਤਵਾਦ ਨੂੰ ਫਿਰਕੂ ਨਜ਼ਰੀਏ ਤੋਂ ਦੇਖ ਰਹੀ ਹੈ। ਉਨ੍ਹਾਂ ਨੇ ਭਾਜਪਾ ਦੇ ਪ੍ਰਧ

Read Full Story: http://www.punjabinfoline.com/story/22986