Saturday, March 22, 2014

ਜ਼ਿਲਾ ਮੈਜਿਸਟਰੇਟ ਵੱਲੋਂ ਹਥਿਆਰਾਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਪਟਿਆਲਾ, 22 ਮਾਰਚ (ਪੀ.ਐਸ.ਗਰੇਵਾਲ) -ਪੰਜਾਬ ਰਾਜ ਵਿੱਚ ਲੋਕ ਸਭਾ ਦੀਆਂ ਆਮ ਚੋਣਾਂ 30 ਅਪ੍ਰੈਲ ਨੂੰ ਹੋਣਗੀਆਂ ਅਤੇ ਇਨ੍ਹਾਂ ਚੋਣਾਂ ਸਬੰਧੀ ਵੋਟਾਂ ਦੀ ਗਿਣਤੀ 16 ਮਈ ਨੂੰ ਕੀਤੀ ਜਾਣੀ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਮੈਜਿਸਟਰੇਟ ਪਟਿਆਲਾ ਸ੍ਰੀ ਜੀ. ਕੇ ਸਿੰਘ ਵੱਲੋਂ ਪਟਿਆਲਾ ਜ਼ਿਲੇ ਵਿੱਚ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਅਤੇ ਲੋਕ ਹਿੱਤ ਵਿੱਚ ਸ਼ਾਂਤੀ ਨੂੰ ਬਰਕਰਾਰ ਰ�

Read Full Story: http://www.punjabinfoline.com/story/22887