Tuesday, March 25, 2014

ਲੋਕ ਸਭਾ ਚੋਣਾਂ ਦੇ ਨਾਲ ਹੀ ਅਕਾਲੀ ਤਾਨਾਸ਼ਾਹੀ ਦਾ ਹੋਵੇਗਾ ਅੰਤ : ਬਾਜਵਾ

ਚੰਡੀਗੜ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੂਬੇ ਚ ਲੋਕ ਸਭਾ ਚੋਣਾਂ ਦੇ ਨਾਲ ਹੀ ਅਕਾਲੀ ਭਾਜਪਾ ਗਠਜੋੜ ਦੇ ਅੱਤਿਆਚਾਰੀ, ਤਾਨਾਸ਼ਾਹੀ ਤੇ ਲੋਕ ਵਿਰੋਧੀ ਸ਼ਾਸਨ ਦੇ ਖਾਤਮੇ ਦੀ ਸ਼ੁਰੂਆਤ ਹੋ ਜਾਵੇਗੀ,ਜਿਨ੍ਹਾਂ ਖਿਲਾਫ ਲੋਕਾਂ ਦਾ ਗੁੱਸਾ ਹੁਣ ਤੋਂ ਨਜ਼ਰ ਆਉਣ ਲੱਗਾ ਹੈ। ਉਨ੍ਹਾਂ ਨੇ ਅਕਾਲੀ ਭਾਜਪਾ ਗਠਜੋੜ ਨੂੰ ਕਾਂਗਰਸ ਦੇ ਧਰਮ ਨਿਰਪੇਖਵਾਦ ਤ

Read Full Story: http://www.punjabinfoline.com/story/22925