Thursday, March 20, 2014

ਕੇਂਦਰ ਨੇ ਪੰਜਾਬ ਨਾਲ ਕੀਤੀ ਬੇਇਨਸਾਫੀ : ਹਰਸਿਮਰਤ

ਸੰਗਤ ਮੰਡੀ, ਕੇਂਦਰ ਦੀ ਕਾਂਗਰਸ ਸਰਕਾਰ ਨੇ ਆਪਣੇ 10 ਸਾਲਾਂ ਦੇ ਰਾਜ ਦੌਰਾਨ ਪੰਜਾਬ ਨੂੰ ਬਣਦਾ ਹੱਕ ਨਾ ਦੇ ਕੇ ਹਮੇਸ਼ਾ ਵਿਤਕਰਾ ਕੀਤਾ। ਫਿਰ ਵੀ ਬਾਦਲ ਸਰਕਾਰ ਨੇ ਪੰਜਾਬ ਦਾ ਵਿਕਾਸ ਕਾਂਗਰਸੀ ਸਰਕਾਰਾਂ ਵਾਲੇ ਰਾਜਾਂ ਦੇ ਮੁਕਾਬਲੇ ਵਧੇਰੇ ਕੀਤਾ। ਬਾਦਲ ਸਰਕਾਰ ਨੇ ਗਰੀਬ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ 4 ਰੁਪਏ ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਸੂਬੇ ਦੇ 15 ਲੱਖ ਪਰਿਵਾਰਾਂ ਨੂੰ ਮੁਹੱਈਆ

Read Full Story: http://www.punjabinfoline.com/story/22846