ਬਠਿੰਡਾ, ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ-ਪੀ. ਪੀ. ਪੀ. ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੂੰ ਦੇਸ਼ ਅਤੇ ਕੌਮ ਦਾ ਗੱਦਾਰ ਐਲਾਨਦਿਆਂ ਕਿਹਾ ਕਿ ਸਾਨੂੰ ਬੜਾ ਹੀ ਦੁੱਖ ਹੋਇਆ ਜਦੋਂ ਸਾਡੇ ਹੀ ਪਰਿਵਾਰ ਦਾ ਪਾਲਿਆ ਮਨਪ੍ਰੀਤ ਪੰਜਾਬ ਦੀ ਗੱਦਾਰ ਪਾਰਟੀ ਕਾਂਗਰਸ ਦੀ ਡੁੱਬਦੀ ਬੇੜੀ ਵਿਚ ਸਵਾਰ ਹੋ ਗਿਆ। ਬੀਬੀ ਬਾਦਲ ਅੱਜ ਵਿਧਾਨ ਸਭਾ ਹਲਕਾ ਬ�