Friday, March 28, 2014

ਦਿੱਲੀ ਦੀ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ ਨਰਿੰਦਰ ਮੋਦੀ : ਆਪ

ਨਵੀਂ ਦਿੱਲੀ, ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਤੇ ਦੋਸ਼ ਲਗਾਇਆ ਕਿ ਉਹ ਦਿੱਲੀ ਦੀ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਰਾਸ਼ਟਰੀ ਰਾਜਧਾਨੀ ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੇ ਬਾਰੇ ਚ ਉਨ੍ਹਾਂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ। ਇਸ ਬਿਆਨ ਜਾਰੀ ਕਰਕੇ ਆਪ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਚ ਰਾਸ਼ਟਰਪਤੀ ਸ਼ਾਸਨ ਲਗਾਉ�

Read Full Story: http://www.punjabinfoline.com/story/22972