Thursday, April 10, 2014

ਮੋਦੀ ਦੇ ਚੋਣ ਪ੍ਰਚਾਰ ਦਾ ਬਜਟ 10,000 ਕਰੋੜ ਰੁਪਏ : ਸ਼ਰਮਾ

ਕਾਂਗਰਸ ਨੇ ਕਿਹਾ ਹੈ ਕਿ ਭਾਜਪਾ ਆਪਣੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਦਾ ਅਕਸ ਵਧੀਆ ਬਣਾਉਣ ਤੇ 10 ਹਜ਼ਾਰ ਕਰੋੜ ਰੁਪਏ ਖਰਚ ਕਰ ਰਹੀ ਹੈ ਅਤੇ ਦੋਸ਼ ਲਗਾਇਆ ਕਿ ਇਸ ਵਿਚ 90 ਫੀਸਦੀ ਕਾਲੇ ਧਨ ਦੀ ਵਰਤੋਂ ਕੀਤੀ ਜਾ ਰਹੀ ਹੈ। ਇਹ ਦੋਸ਼ ਕਾਂਗਰਸ ਦੇ ਬੁਲਾਰੇ ਆਨੰਦ ਸ਼ਰਮਾ ਨੇ ਇਥੇ ਪਾਰਟੀ ਦੀ ਨਿਯਮਿਤ ਪ੍ਰੈੱਸ ਬ੍ਰੀਫਿੰਗ ਵਿਚ ਲਗਾਉਂਦਿਆਂ ਕਿਹਾ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿਚ �

Read Full Story: http://www.punjabinfoline.com/story/23120