Friday, April 25, 2014

ਸੋਨੀਆ ਨੇ 2004 ਚ ਪ੍ਰਧਾਨ ਮੰਤਰੀ ਨਾ ਬਣ ਕੇ ਦੇਸ਼ ਨੂੰ ਧੋਖਾ ਦਿੱਤਾ : ਰਾਜਨਾਥ

ਗੁਜਰਾਤ, ਭਾਜਪਾ ਪ੍ਰਧਾਨ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਦੋਸ਼ ਲਗਾਇਆ ਕਿ ਉਨ੍ਹਾਂ ਨੇ 2004 ਚ ਪ੍ਰਧਾਨ ਮੰਤਰੀ ਨਾ ਬਣ ਕੇ ਦੇਸ਼ ਨੂੰ ਧੋਖਾ ਦਿੱਤਾ ਹੈ। ਖੇੜਾ ਜ਼ਿਲੇ ਦੇ ਕਥਲਾਲ ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਿੰਘ ਨੇ ਕਿਹਾ ਕਿ 2004 ਚ ਕਾਂਗਰਸ ਨੂੰ ਬਹੁਮਤ ਮਿਲਿਆ ਸੀ, ਪਰ ਸੋਨੀਆ ਗਾਂਧੀ ਪ੍ਰਧਾਨ ਮੰਤਰੀ ਨਹੀਂ ਬਣੀ। ਕੀ ਇਹ ਵਿਸ਼ਵਾਸਘਾਤ ਨਹੀਂ ਹੈ? �

Read Full Story: http://www.punjabinfoline.com/story/23348