Monday, April 7, 2014

ਮਾਣਹਾਨੀ ਸ਼ਿਕਾਇਤ : ਅਦਾਲਤ ਨੇ ਕੇਜਰੀਵਾਲ ਨੂੰ 21 ਮਈ ਨੂੰ ਪੇਸ਼ ਹੋਣ ਲਈ ਕਿਹਾ

ਨਵੀਂ ਦਿੱਲੀ, ਭਾਜਪਾ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਨਿਤੀਨ ਗਡਕਰੀ ਵਲੋਂ ਦਾਇਰ ਅਪਰਾਧਕ ਮਾਣਹਾਨੀ ਸ਼ਿਕਾਇਤ ਦੇ ਸੰਬੰਧ ਵਿਚ ਦਿੱਲੀ ਦੀ ਇਕ ਅਦਾਲਤ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 21 ਮਈ ਨੂੰ ਪੇਸ਼ ਹੋਣ ਦਾ ਸੋਮਵਾਰ ਨੂੰ ਨਿਰਦੇਸ਼ ਦਿੱਤਾ। ਅਦਾਲਤ ਨੇ ਇਹ ਗੱਲ ਉਦੋਂ ਕਹੀ ਜਦੋਂ ਕੇਜਰੀਵਾਲ ਅੱਜ ਅਦਾਲਤ ਦੇ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਦੋਸ਼ੀ ਦੇ ਰੂਪ ਵ�

Read Full Story: http://www.punjabinfoline.com/story/23085