Saturday, April 19, 2014

ਨਰਿੰਦਰ ਮੋਦੀ 24 ਅਪ੍ਰੈਲ ਨੂੰ ਵਾਰਾਣਸੀ ਲੋਕਸਭਾ ਸੀਟ ਲਈ ਕਰਨਗੇ ਨਾਮਜ਼ਦ

ਲਖਨਊ, ਭਾਜਪਾ ਦੇ ਪ੍ਰਧਾਨ ਮੰਤਰੀ ਸੀਟ ਦੇ ਉਮੀਦਵਾਰ ਨਰਿੰਦਰ ਮੋਦੀ ਵਾਰਾਣਸੀ ਲੋਕਸਭਾ ਸੀਟ ਤੋਂ 24 ਅਪ੍ਰੈਲ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਵਾਰਾਣਸੀ ਚ 12 ਮਈ ਨੂੰ ਵੋਟਿੰਗ ਹੋਣੀ ਹੈ। ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਚ ਪਾਰਟੀ ਦੇ ਕੇਂਦਰੀ ਇੰਚਾਰਜ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਚ ਕਿਹਾ ਕਿ ਮੋਦੀ ਜੀ 24 ਅਪ੍ਰੈਲ ਨੂੰ ਵਾਰਾਣਸੀ ਸ�

Read Full Story: http://www.punjabinfoline.com/story/23281