Sunday, April 13, 2014

ਪਟਿਆਲਾ ਵਿਖੇ ਮੈਗਾ ਲੋਕ ਅਦਾਲਤ ਦੌਰਾਨ 4727 ਕੇਸਾਂ ਦਾ ਨਿਪਟਾਰਾ

ਪਟਿਆਲਾ, 13 ਅਪਰੈਲ (ਪੀ.ਐਸ.ਗਰੇਵਾਲ)- ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਜਸਬੀਰ ਸਿੰਘ ਦੀਆਂ ਹਦਾਇਤਾਂ ਅਤੇ ਜਿਲਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸ੍ਰੀ ਹਰਮਿੰਦਰ ਸਿੰਘ ਮਦਾਨ ਦੀ ਦੇਖ-ਰੇਖ ਹੇਠ ਅੱਜ ਜ਼ਿਲਾ ਕਚਹਿਰੀਆਂ, ਪਟਿਆਲਾ ਵਿਖੇ ਸਮੂਹ ਨਿ

Read Full Story: http://www.punjabinfoline.com/story/23181