Tuesday, April 22, 2014

ਗੁਜਰਾਤ ਦੇ ਮੋਦੀ ਰਾਜ ਚ 7000 ਤੋਂ ਵੱਧ ਕਿਸਾਨਾਂ ਨੇ ਕੀਤੀ ਖੁਦਕੁਸ਼ੀ : ਮੁਲਾਇਮ

ਹਰਦੋਈ, ਉੱਤਰ ਪ੍ਰਦੇਸ਼ ਚ ਸੱਤਾਧਾਰੀ ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੇ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਦੇ ਵਿਕਾਸ ਦੇ ਦਾਅਵੇ ਤੇ ਸਵਾਲ ਚੁੱਕਦੇ ਹੋਏ ਦੋਸ਼ ਲਗਾਇਆ ਕਿ ਮੋਦੀ ਦੇ ਸੂਬੇ ਗੁਜਰਾਤ ਵਿਚ 7 ਹਜ਼ਾਰ ਕਿਸਾਨਾਂ ਨੂੰ ਖੁਦਕੁਸ਼ੀ ਕਰਨੀ ਪਈ ਹੈ। ਸਪਾ ਮੁਖੀ ਨੇ ਸੋਮਵਾਰ ਨੂੰ ਇਥੇ ਇਕ ਚੋਣ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਵਿ�

Read Full Story: http://www.punjabinfoline.com/story/23314