Monday, April 21, 2014

84 ਦੰਗਿਆਂ ਦੇ ਦੋਸ਼ੀ ਨੂੰ ਕਲੀਨ ਚਿੱਟ ਦੇ ਕੇ ਫਸੇ ਅਮਰਿੰਦਰ ਸਿੰਘ

ਅੰਮ੍ਰਿਤਸਰ, ਬੀਤੇ ਦਿਨੀਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਕਾਂਗਰਸ ਨੇਤਾ ਜਗਦੀਸ਼ ਟਾਇਟਲਰ ਨੂੰ ਕਲੀਨ ਚਿੱਟ ਦਿੱਤੇ ਜਾਣ ਦੇ ਵਿਰੋਧ ਵਿਚ ਦੰਗਾ ਪੀੜਤ ਪਰਿਵਾਰਾਂ ਨੇ ਸੋਮਵਾਰ ਨੂੰ ਅੰਮ੍ਰਿਤਸਰ ਦੇ ਕਿਚਲੂ ਚੌਕ ਤੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ। ਜ਼ਿਕਰਯੋ

Read Full Story: http://www.punjabinfoline.com/story/23303