Monday, April 21, 2014

84 ਦੇ ਦੰਗਿਆਂ ਤੇ ਅਕਾਲੀ ਦਲ ਨੇ ਕੈਪਟਨ ਨੂੰ ਘੇਰਿਆ

ਅੰਮ੍ਰਿਤਸਰ, ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਵਲੋਂ 1984 ਦੇ ਸਿੱਖ ਕਤਲੇਆਮ ਦੇ ਕਥਿਤ ਦੋਸ਼ੀ ਜਗਦੀਸ਼ ਟਾਈਟਲਰ ਦੇ ਹੱਕ ਚ ਦਿੱਤੇ ਗਏ ਬਿਆਨ ਤੋਂ ਬਾਅਦ ਅਕਾਲੀ ਦਲ ਨੇ ਕੈਪਟਨ ਤੇ ਚੌਤਰਫਾ ਹਮਲਾ ਬੋਲ ਦਿੱਤਾ ਹੈ। ਬਠਿੰਡਾ ਵਿਖੇ ਅਕਾਲੀ ਦਲ ਦਾ ਮੈਨੀਫੈਸਟੋ ਜਾਰੀ ਕਰਨ ਮੌਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਦਾ ਬਿਆਨ ਦੰਗਾ ਪੀੜਤਾਂ ਦੇ ਜ਼ਖ

Read Full Story: http://www.punjabinfoline.com/story/23306