Tuesday, April 1, 2014

ਅਡਵਾਨੀ ਨੇ ਮਨਮੋਹਨ ਸਿੰਘ ਨੂੰ ਭਾਰਤ ਦਾ ਸਭ ਤੋਂ ਕਮਜ਼ੋਰ ਪ੍ਰਧਾਨ ਮੰਤਰੀ ਕਰਾਰ ਦਿੱਤਾ

ਅਹਿਮਦਨਗਰ, ਸੀਨੀਅਰ ਭਾਜਪਾ ਨੇਤਾ ਲਾਲਕ੍ਰਿਸ਼ਨ ਅਡਵਾਨੀ ਨੇ ਇੱਥੇ ਮਨਮੋਹਨ ਸਿੰਘ ਨੂੰ ਭਾਰਤ ਦਾ ਸਭ ਤੋਂ ਕਮਜ਼ੋਰ ਪ੍ਰਧਾਨ ਮੰਤਰੀ ਕਰਾਰ ਦਿੱਤਾ। ਇੱਥੋਂ 80 ਕਿਲੋਮੀਟਰ ਦੂਰ ਸ਼ੇਵਗਾਓਂ ਚ ਇਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਅਡਵਾਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਭਾਜਪਾ ਦੇ ਉਮੀਦਵਾਰ ਨਰਿੰਦਰ ਮੋਦੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਵੱਲੋਂ ਸ਼ੁਰੂ ਕੀਤੇ ਗਏ ਵਿ

Read Full Story: http://www.punjabinfoline.com/story/23019