Saturday, April 12, 2014

ਪਵਿੱਤਰ ਸ਼ਹਿਰ ਦੇ ਸੁਨਹਿਰੀ ਭਵਿੱਖ ਲਈ ਲੜਾਈ : ਸੁਖਬੀਰ

ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਅੰਮ੍ਰਿਤਸਰ ਦੀ ਲੋਕ ਸਭਾ ਚੋਣ ਇਸ ਪਵਿੱਤਰ ਸ਼ਹਿਰ ਦੇ ਸੁਨਹਿਰੀ ਭਵਿੱਖ ਲਈ ਲੜਾਈ ਹੈ ਅਤੇ ਭਾਰਤੀ ਜਨਤਾ ਪਾਰਟੀ-ਅਕਾਲੀ ਦਲ ਗਠਜੋੜ ਦੇ ਉਮੀਦਵਾਰ ਸ਼੍ਰੀ ਅਰੁਣ ਜੇਤਲੀ ਹੀ ਸ਼ਹਿਰ ਨੂੰ ਵਿਕਾਸ ਦੀਆਂ ਬੁਲੰਦੀਆਂ ਵੱਲ ਲਿਜਾਣ ਦੀ ਸਮਰੱਥਾ ਰੱਖਦੇ ਹਨ। ਦੱਖਣੀ ਅੰਮ੍ਰਿਤਸਰ ਚ ਸ. ਇੰਦਰਬੀਰ ਸਿੰਘ ਬੁਲਾ

Read Full Story: http://www.punjabinfoline.com/story/23171