Saturday, April 26, 2014

ਕਾਂਗਰਸ ਸ਼ਾਸਿਤ ਸੂਬਿਆਂ ਨੇ ਵਢੇਰਾ ਦੀ ਕਮਾਈ ਚ ਪਹੁੰਚਾਈ ਮਦਦ : ਭਾਜਪਾ

ਲਖਨਊ, ਭਾਰਤੀ ਜਨਤਾ ਪਾਰਟੀ ਨੇ ਪ੍ਰਿਯੰਕਾ ਗਾਂਧੀ ਤੇ ਸਿੱਧਾ ਹਮਲਾ ਬੋਲਦਿਆਂ ਕਿਹਾ ਹੈ ਕਿ ਕਾਂਗਰਸ ਸ਼ਾਸਿਤ ਸੂਬਿਆਂ ਨੇ ਉਨ੍ਹਾਂ ਦੇ ਪਤੀ ਰਾਬਰਟ ਵਢੇਰਾ ਨੂੰ ਕਰੋੜਾਂ ਦੀ ਕਮਾਈ ਚ ਮਦਦ ਕੀਤੀ।
ਭਾਜਪਾ ਦੇ ਮੁੱਖ ਮੀਡੀਆ ਕੋਆਰਡੀਨੇਟਰ ਰਵੀਸ਼ੰਕਰ ਪ੍ਰਸਾਦ ਨੇ ਸ਼ੁੱਕਰਵਾਰ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜਕਲ ਪ੍ਰਿਯੰਕਾ ਅਚਾਨਕ ਸਰਗਰਮ ਹੋ ਗਈ ਹੈ। ਉਨ੍ਹਾਂ ਦੀ ਸਰਗ�

Read Full Story: http://www.punjabinfoline.com/story/23367