Friday, April 11, 2014

ਵਿਕਾਸ ਦੀ ਘਾਟ ਸਾਹਮਣੇ ਸੁਪਨੇ ਵੇਚ ਰਹੇ ਹਨ ਸੁਖਬੀਰ : ਬਾਜਵਾ

ਗੁਰਦਾਸਪੁਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਲੋਕਾਂ ਨੂੰ ਵਿਕਾਸ ਦੇ ਵੱਡੇ-ਵੱਡੇ ਸੁਪਨੇ ਦਿਖਾ ਰਹੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੇ ਵਿਕਾਸ ਦਾ ਮਾੜਾ ਹਾਲ ਹੈ ਤੇ ਸੜਕਾਂ ਵਰਗੀਆਂ ਮੁੱਢਲੀਆਂ ਸੁਵਿਧਾਵਾਂ ਵੀ ਲੋਕਾਂ ਨੂੰ ਨਹੀਂ ਮਿਲ ਰਹੀਆਂ। ਜਿਸ ਤੋਂ ਦੁਖੀ ਲੋ

Read Full Story: http://www.punjabinfoline.com/story/23149