Monday, April 21, 2014

ਭਾਜਪਾ ਦੇ ਪਿੱਛੇ ਆਰ. ਐੱਸ. ਐੱਸ. ਤੇ ਕੌਮਾਂਤਰੀ ਤਾਕਤਾਂ : ਲਾਲੂ

ਭਾਗਲਪੁਰ, ਬਿਹਾਰ ਦੇ ਸਾਬਕਾ ਮੁਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਲੋਕਸਭਾ ਦੀਆਂ ਚੋਣਾਂ ਚ ਭਾਰਤੀ ਜਨਤਾ ਪਾਰਟੀ ਦੇ ਹੱਕ ਚ ਲਹਿਰ ਹੋਣ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਭਾਜਪਾ ਦੇ ਪਿੱਛੇ ਆਰ. ਐੱਸ. ਐੱਸ. ਅਤੇ ਕੌਮਾਂਤਰੀ ਤਾਕਤਾਂ ਕੰਮ ਕਰ ਰਹੀਆਂ ਹਨ। ਇੱਥੇ ਐਤਵਾਰ ਇਕ ਚੋਣ ਜਲਸੇ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ਬਿਹਾਰ ਵਿਚ ਫਿਰਕੂ ਸਦਭਾਵਨਾ ਨੂੰ ਖਰ�

Read Full Story: http://www.punjabinfoline.com/story/23287