Tuesday, April 8, 2014

ਗੁਰੂ ਨਗਰੀ ਦੇ ਵਪਾਰ ਤੇ ਇੰਡਸਟਰੀ ਨੂੰ ਮਿਲੇਗਾ ਉਸਦਾ ਰੁਤਬਾ : ਜੇਤਲੀ

ਅੰਮ੍ਰਿਤਸਰ, ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਅਰੁਣ ਜੇਤਲੀ ਨੂੰ ਲੋਕਾਂ ਦਾ ਖੁੱਲ੍ਹਾ ਸਮਰਥਨ ਹਾਸਲ ਹੋ ਰਿਹਾ ਹੈ। ਗੁਰੂ ਨਗਰੀ ਦੇ ਲੋਕ ਉਨ੍ਹਾਂ ਦੀ ਦੂਰ ਦ੍ਰਿਸ਼ਟੀ ਦੇ ਕਾਇਲ ਹੁੰਦੇ ਜਾ ਰਹੇ ਹਨ ਜੋ ਉਨ੍ਹਾਂ ਦੇ ਵਿਚਾਰਾਂ ਨੂੰ ਸੁਣ ਰਿਹਾ ਹੈ ਬਸ ਉਨ੍ਹਾਂ ਦਾ ਹੀ ਹੁੰਦਾ ਜਾ ਰਿਹਾ ਹੈ। ਇਸੇ ਲੜੀ ਚ ਸ਼ਹਿਰ ਦੇ ਪ੍ਰਸਿੱਧ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਨਾ�

Read Full Story: http://www.punjabinfoline.com/story/23096