Saturday, April 26, 2014

ਮੋਦੀ ਨੇ ਕਰੋੜਾਂ ਦੀ ਜ਼ਮੀਨ ਵੇਚ ਦਿੱਤੀ ਕੌਡੀਆਂ ਦੇ ਭਾਅ : ਰਾਹੁਲ

ਲਲਿਤਪੁਰ, ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਉੱਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਇਕ ਦੋਸਤ ਨੂੰ ਕਰੋੜਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਵੇਚ ਦਿੱਤੀ। ਗਾਂਧੀ ਵਲੋਂ ਅੱਜ ਇਥੇ ਝਾਂਸੀ-ਲਲਿਤਪੁਰ ਲੋਕ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਪ੍ਰਦੀਪ ਜੈਨ ਅਦਿਤਿਆ ਦੀ ਹਮਾਇਤ ਵਿਚ ਚੋਣ ਸਭਾ ਨੂੰ ਸੰਬੋਧਨ ਕਰਦੇ

Read Full Story: http://www.punjabinfoline.com/story/23366