Friday, April 25, 2014

ਐੱਨ. ਡੀ. ਏ. ਦੀ ਸਰਕਾਰ ਬਣਨ ਤੇ ਪ੍ਰਾਪਰਟੀ ਟੈਕਸ ਖਤਮ ਕੀਤੇ ਜਾਣਗੇ : ਹਰਸਿਮਰਤ ਬਾਦਲ

ਬਠਿੰਡਾ, ਅਕਾਲੀ-ਭਾਜਪਾ ਗਠਜੋੜ ਦੇ ਬਠਿੰਡਾ ਦੋਂ ਸਾਂਝੇ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਿਚ ਐੱਨ.ਡੀ.ਏ. ਦੀ ਸਰਕਾਰ ਬਣਨ ਤੇ ਪ੍ਰਾਪਰਟੀ ਟੈਕਸ ਖਤਮ ਕਰਨ ਲਈ ਪੁਰਜ਼ੋਰ ਯਤਨ ਕੀਤੇ ਜਾਣਗੇ। ਅੱਜ ਇਥੇ ਜਾਰੀ ਬਿਆਨ ਵਿਚ ਬੀਬੀ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਛੇ ਸਾਲ ਤੋਂ ਪ੍ਰਾਪਰਟੀ ਟੈਕਸ ਲਾਉਣ ਦਾ ਸਖਤ ਵਿਰੋਧ ਕੀਤ

Read Full Story: http://www.punjabinfoline.com/story/23352