Wednesday, April 16, 2014

ਵਰੁਣ ਨੇ ਪਰਿਵਾਰ ਨਾਲ ਧੋਖਾ ਕੀਤਾ : ਪ੍ਰਿਯੰਕਾ

ਅਮੇਠੀ, ਪ੍ਰਿਯੰਕਾ ਗਾਂਧੀ ਨੇ ਇਕ ਵਾਰ ਫਿਰ ਵਰੁਣ ਗਾਂਧੀ ਤੇ ਨਿਸ਼ਾਨਾ ਸਾਧਿਆ ਹੈ। ਵਰੁਣ ਤੇ ਹਮਲਾ ਕਰਦੇ ਹੋਏ ਪ੍ਰਿਯੰਕਾ ਨੇ ਕਿਹਾ ਕਿ ਉਨ੍ਹਾਂ ਨੇ ਸਾਡੇ ਪਰਿਵਾਰ ਨਾਲ ਧੋਖਾ ਕੀਤਾ ਹੈ। ਪ੍ਰਿਯੰਕਾ ਨੇ ਅੱਗੇ ਕਿਹਾ ਕਿ ਮੇਰੇ ਪਿਤਾ ਨੇ ਇਸ ਦੇਸ਼ ਦੀ ਏਕਤਾ ਲਈ ਆਪਣੀ ਜਾਨ ਦੇ ਦਿੱਤੀ ਅਤੇ ਜੇਕਰ ਕੋਈ ਇਸ ਏਕਤਾ ਨੂੰ ਨੁਕਸਾਨ ਪਹੁੰਚਾਏਗਾ ਤਾਂ ਮੈਂ ਉਸ ਨੂੰ ਕਦੇ ਮੁਆਫ ਨਹੀਂ ਕਰਾਂਗੀ ਚਾਹੇ ਉਹ ਮ�

Read Full Story: http://www.punjabinfoline.com/story/23206