Thursday, April 17, 2014

ਗੁਰਪ੍ਰਤਾਪ ਸਿੰਘ ਟਿੱਕਾ ਫਿਰ ਹੋਏ ਅਕਾਲੀ

ਅਕਾਲੀ ਦੱਲ ਵੱਲੋਂ ਵਿਧਾਨ ਸਭਾ ਚੋਣਾਂ ਚ ਟਿਕਟ ਨਾ ਦੇਣ ਦੇ ਚਲਦਿਆਂ ਬਾਗੀ ਹੋਣ ਵਾਲੀ ਅੰਮ੍ਰਿਤਸਰ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਬੁੱਧਵਾਰ ਨੂੰ ਫਿਰ ਅਕਾਲੀ ਦਲ ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅੰਮ੍ਰਿਤਸਰ ਤੋਂ ਭਾਜਪਾ ਲੋਕਸਭਾ ਉਮੀਦਵਾਰ ਅਰੁਣ ਜੇਤਲੀ ਦੀ ਅਗਵਾਈ ਚ ਟਿੱਕਾ ਦੀ ਘਰ ਵਾਪਸੀ ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇ�

Read Full Story: http://www.punjabinfoline.com/story/23221