Saturday, April 5, 2014

ਪੰਜਾਬ ਵਿਚ ਕਾਂਗਰਸ ਖਤਮ ਹੋਣ ਕੰਢੇ : ਸੁਖਬੀਰ

ਭੁੱਚੋ ਮੰਡੀ, ਪੰਜਾਬ ਵਿਚ ਕਾਂਗਰਸ ਪਾਰਟੀ ਖਤਮ ਹੋਣ ਕੰਢੇ ਹੈ, ਦੇਸ਼ ਦੇ ਕਈ ਹਿੱਸਿਆਂ ਵਿਚ ਕਾਂਗਰਸ ਦੇ ਵੱਡੇ-ਵੱਡੇ ਲੀਡਰ ਅਕਾਲੀ-ਭਾਜਪਾ ਵਿਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ, ਜੋ ਆਉਣ ਵਾਲੇ ਦਿਨਾਂ ਵਿਚ ਅਕਾਲੀ ਦਲ ਵਿਚ ਸ਼ਾਮਲ ਹੋਣਗੇ। ਇਹ ਪ੍ਰਗਟਾਵਾ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ �

Read Full Story: http://www.punjabinfoline.com/story/23057