Friday, April 25, 2014

ਪ੍ਰਿਅੰਕਾ ਗਾਂਧੀ ਨੇ ਮੋਦੀ ਤੇ ਕੀਤਾ ਹਮਲਾ, ਕਿਹਾ ਕੌਡੀਆਂ ਦੇ ਭਾਅ ਦਿੱਤੀਆਂ ਜ਼ਮੀਨਾਂ

ਰਾਏਬਰੇਲੀ, ਕਾਂਗਰਸ ਦੀ ਸਟਾਰ ਪ੍ਰਚਾਰਕ ਪ੍ਰਿਅੰਕਾ ਗਾਂਧੀ ਵਾਡਰਾ ਨੇ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਤੇ ਸਿੱਧਾ ਹਮਲਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਗੁਜਰਾਤ ਚ ਕੌਡੀਆਂ ਦੇ ਭਾਅ ਜ਼ਮੀਨ ਦੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਆਖਰ ਗੁਜਰਾਤ ਵਿਚ ਮਜ਼ਦੂਰਾਂ ਦੀ ਮਜ਼ਦੂਰੀ ਘੱਟ ਕਿਉਂ ਹੈ।
ਰਾਏਬਰੇਲੀ ਵਿਚ ਆਪਣੀ ਮਾਂ ਅਤੇ ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂ

Read Full Story: http://www.punjabinfoline.com/story/23358