Friday, April 18, 2014

ਕੇਜਰੀਵਾਲ ਦੇ ਵਿਰੋਧ ਚ ਨਾਅਰੇਬਾਜ਼ੀ, ਸੈਕੜਾਂ ਲੋਕਾਂ ਦੇ ਖਿਲਾਫ ਮਾਮਲਾ ਦਰਜ

ਵਾਰਾਨਸੀ, ਉੱਤਰ ਪ੍ਰਦੇਸ਼ ਦੇ ਵਾਰਾਨਸੀ ਚ ਆਮ ਆਦਮੀ ਪਾਰਟੀ ਦੇ ਸੰਯੋਜਕ ਅਤੇ ਵਾਰਾਨਸੀ ਲੋਕਸਭਾ ਸੀਟ ਤੋਂ ਉਮੀਦਵਾਰ ਅਰਵਿੰਦ ਕੇਜਰੀਵਾਰ ਦੇ ਖਿਲਾਫ ਨੌਜਵਾਨਾਂ ਨੇ ਨਾਅਰੇਬਾਜ਼ੀ ਕੀਤੀ ਹੈ। ਪੁਲਸ ਨੇ ਇਸ ਮਾਮਲੇ ਚ ਕਰੀਬ 500 ਅਣਪਛਾਤੇ ਲੋਕਾਂ ਦੇ ਖਿਲਾਫ ਲੰਕਾ ਥਾਣੇ ਚ ਮਾਮਲਾ ਦਰਜ ਕੀਤਾ ਹੈ। ਪੁਲਸ ਬੁਲਾਰੇ ਨੇ ਦੱਸਿਆ ਹੈ ਕਿ ਕੇਜਰੀਵਾਲ ਵੀਰਵਾਰ ਸ਼ਾਮ ਨੂੰ ਜਦੋਂ ਲੰਕਾ ਪਹੁੰਚੇ ਤਾਂ ਬੀ. ਐਚ.

Read Full Story: http://www.punjabinfoline.com/story/23242