Thursday, April 10, 2014

ਪੀ. ਐੱਮ. ਬਣਨ ਲਈ ਕੁਝ ਵੀ ਕਰ ਸਕਦੇ ਹਨ ਮੋਦੀ : ਰਾਹੁਲ

ਬਾਲੌਦ, ਰਾਹੁਲ ਗਾਂਧੀ ਨੇ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਉਹ ਪ੍ਰਧਾਨ ਮੰਤਰੀ ਬਣਨ ਲਈ ਕੁਝ ਵੀ ਕਰ ਸਕਦੇ ਹਨ।
ਸ਼੍ਰੀ ਗਾਂਧੀ ਨੇ ਅੱਜ ਇਥੇ ਇਕ ਵੱਡੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਇਕ ਵਿਅਕਤੀ ਨੂੰ ਸੰਸਾਰ ਬਾਰੇ ਸਭ ਕੁਝ ਪਤਾ ਹੈ ਅਤੇ ਉਹ ਵਿਅਕਤੀ ਹੀ ਇਕੱਲੇ ਹਿੰਦੁ�

Read Full Story: http://www.punjabinfoline.com/story/23119