Monday, April 21, 2014

ਜੇਤਲੀ ਪੰਜਾਬ ਦੇ ਮੁੱਦਿਆਂ ਤੇ ਮੇਰੇ ਨਾਲ ਬਹਿਸ ਕਰ ਲੈਣ : ਅਮਰਿੰਦਰ

ਅੰਮ੍ਰਿਤਸਰ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਭਾਜਪਾ ਨੇਤਾ ਅਰੁਣ ਜੇਤਲੀ ਪੰਜਾਬ ਦੇ ਮੁੱਦਿਆਂ ਤੇ ਉਨ੍ਹਾਂ ਨਾਲ ਕਦੇ ਵੀ ਆਹਮੋ-ਸਾਹਮਣੇ ਬਹਿਸ ਕਰ ਸਕਦੇ ਹਨ। ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਤਲੀ ਹਮੇਸ਼ਾ ਰਾਸ਼ਟਰੀ ਮੁੱਦਿਆਂ ਨੂੰ ਉਠਾ ਰਹੇ ਹਨ ਜਦੋਂ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਸਰਕਾਰ ਤੋ�

Read Full Story: http://www.punjabinfoline.com/story/23300