Tuesday, April 22, 2014

ਸੰਸਦ ਨੂੰ ਅਪਰਾਧੀਆਂ ਤੋਂ ਮੁਕਤ ਕਰਾਂਗਾ : ਮੋਦੀ

ਹਰਦੋਈ, ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਜਪਾ ਦੀ ਸਰਕਾਰ ਬਣਨ ਤੇ ਸੰਸਦ ਨੂੰ ਅਪਰਾਧੀਆਂ ਤੋਂ ਮੁਕਤ ਕਰ ਦਿੱਤਾ ਜਾਵੇਗਾ।
ਸੋਮਵਾਰ ਇੱਥੇ ਇਕ ਚੋਣ ਜਲਸੇ ਚ ਬੋਲਦਿਆਂ ਮੋਦੀ ਨੇ ਕਿਹਾ ਕਿ ਮੈਂ ਚੋਣ ਜਿੱਤਾਂ ਜਾਂ ਹਾਰਾਂ, ਇਸ ਦੀ ਕੋਈ ਪ੍ਰਵਾਹ ਨਹੀਂ ਪਰ ਅਸੂਲਾਂ ਤੋਂ ਪਿੱਛੇ ਨਹੀਂ ਹਟਾਂਗਾ। 16 ਮਈ ਨੂੰ ਚੋਣ ਨਤੀਜੇ ਆਉਣ ਪਿੱ�

Read Full Story: http://www.punjabinfoline.com/story/23308