Wednesday, April 9, 2014

ਕੇਜਰੀਵਾਲ ਤੇ ਹਮਲੇ ਦੀ ਸਾਜ਼ਿਸ਼ ਦੇ ਪਿੱਛੇ ਮੋਦੀ : ਆਸ਼ੂਤੋਸ਼

ਨਵੀਂ ਦਿੱਲੀ, ਆਮ ਆਦਮੀ ਪਾਰਟੀ ਦੇ ਚਾਂਦਨੀ ਚੌਕ ਤੋਂ ਉਮੀਦਵਾਰ ਆਸ਼ੂਤੋਸ਼ ਨੇ ਦੋਸ਼ ਲਾਇਆ ਹੈ ਕਿ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਹਮਲਾ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਦੇ ਹੁਕਮ ਤੇ ਹੋ ਰਿਹਾ ਹੈ। ਆਸ਼ੂਤੋਸ਼ ਨੇ ਅੱਜ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਹਮਲੇ ਦੀ ਸਾਜ਼ਿਸ਼ ਦੇ ਪਿੱਛੇ ਮੋਦੀ ਅਤੇ ਭਾਜਪਾ ਦਾ ਹੱਥ ਹੈ।
ਜ਼ਿਕਰਯੋਗ �

Read Full Story: http://www.punjabinfoline.com/story/23114