Wednesday, April 16, 2014

ਕੇਜਰੀਵਾਲ ਵਿਰੁੱਧ ਸੁਣਵਾਈ ਰੋਕਣ ਬਾਰੇ ਸੁਪਰੀਮ ਕੋਰਟ ਵਲੋਂ ਨਾਂਹ

ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਮਾਣਹਾਨੀ ਦੇ ਇਕ ਮਾਮਲੇ ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਹੋਰ ਆਗੂਆਂ ਵਿਰੁੱਧ ਹੇਠਲੀ ਅਦਾਲਤ ਚ ਮੁਕੱਦਮੇ ਦੀ ਸੁਣਵਾਈ ਤੇ ਰੋਕ ਲਗਾਉਣ ਤੋਂ ਅੱਜ ਨਾਂਹ ਕਰ ਦਿੱਤੀ। ਜਸਟਿਸ ਐੱਚ.ਐੱਸ. ਦੱਤੂ ਅਤੇ ਜਸਟਿਸ ਐੱਸ.ਏ. ਬੋਬੜੇ ਨੇ ਹੇਠਲੀ ਅਦਾਲਤ ਚ ਸਰਵਸ਼੍ਰੀ ਕੇਜਰੀਵਾਲ, ਮਨੀਸ਼ ਸਿਸੋਦੀਆ, ਪ੍ਰਸ਼ਾਂਤ ਭੂਸ਼ਣ ਅਤੇ �

Read Full Story: http://www.punjabinfoline.com/story/23208