Saturday, April 12, 2014

ਲਾਲੂ ਨੇ ਕਿਹਾ ਮੁਲਾਇਮ ਡੀਰੇਲ ਹੋ ਗਏ

ਪਟਨਾ, ਮੁਲਾਇਮ ਸਿੰਘ ਯਾਦਵ ਵਲੋਂ ਸਮੂਹਿਕ ਜਬਰ ਜ਼ਨਾਹ ਦੇ ਮਾਮਲੇ ਵਿਚ ਵਾਦ-ਵਿਵਾਦ ਵਾਲਾ ਬਿਆਨ ਦੇਣ ਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸ਼ਾਦ ਨੇ ਆਪਣੀ ਟਿੱਪਣੀ ਵਿਚ ਕਿਹਾ ਹੈ ਕਿ ਮੁਲਾਇਮ ਸਿੰਘ ਡੀਰੇਲ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਮੁਲਾਇਮ ਸਿੰਘ ਦਾ ਇਹ ਬਿਆਨ ਬਕਵਾਸ ਹੈ। ਉਨ੍ਹਾਂ ਨੇ ਜਬਰ ਜ਼ਨਾਹ ਕਰਨ ਵਾਲਿਆਂ ਨੂੰ ਫਾਂਸੀ ਦੀ ਸਜ਼ਾ ਨੂੰ ਸਹੀ ਠਹਿਰਾਉਂਦੇ ਹੋਏ ਕਿਹਾ ਕਿ ਮੁ�

Read Full Story: http://www.punjabinfoline.com/story/23168