Friday, April 11, 2014

ਮੋਦੀ ਨੂੰ ਕਲੀਨ ਚਿਟ ਦੇਣ ਤੇ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉਸ ਪਟੀਸ਼ਨ ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਨਰਿੰਦਰ ਮੋਦੀ ਨੂੰ ਗੁਜਰਾਤ ਚ ਸਾਲ 2002 ਚ ਹੋਏ ਦੰਗਿਆਂ ਦੀ ਜਾਂਚ ਦੇ ਸਿਲਸਿਲੇ ਵਿਚ ਵਿਸ਼ੇਸ਼ ਜਾਂਚ ਦਲ ਵਲੋਂ ਕਲੀਨ ਚਿਟ ਦਿੱਤੇ ਜਾਣ ਤੇ ਸਵਾਲ ਉਠਾਇਆ ਗਿਆ ਹੈ। ਜਸਟਿਸ ਐਚ. ਐਲ. ਦੱਤੂ ਅਤੇ ਜਸਟਿਸ ਐਸ. ਏ. ਬੋਬੜੇ ਦੀ ਬੈਂਚ ਨੇ ਉਸ ਅਪੀਲ ਤੇ ਵੀ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ, ਜਿ�

Read Full Story: http://www.punjabinfoline.com/story/23157