Wednesday, April 23, 2014

ਭ੍ਰਿਸ਼ਟਾਚਾਰ ਦੇ ਮੁੱਦੇ ਤੇ ਵਿਰੋਧੀ ਧਿਰ ਦੇ ਦਾਅਵੇ ਖੋਖਲੇ : ਪ੍ਰਿਅੰਕਾ

ਰਾਏਬਰੇਲੀ, ਕਾਂਗਰਸ ਦੀ ਸਟਾਰ ਪ੍ਰਚਾਰਕ ਪ੍ਰਿਅੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਦੇ ਮੁੱਦੇ ਤੇ ਵਿਰੋਧੀ ਪਾਰਟੀਆਂ ਦੇ ਦਾਅਵਿਆਂ ਨੂੰ ਖੋਖਲਾ ਦੱਸਦੇ ਹੋਏ ਕਿਹਾ ਕਿ ਉਹ ਦਲ ਬੇਈਮਾਨੀ ਖਤਮ ਕਰਨ ਦੀ ਤਾਂ ਗੱਲ ਕਰਦੇ ਹਨ ਪਰ ਇਹ ਨਹੀਂ ਦੱਸਦੇ ਕਿ ਉਹ ਅਜਿਹਾ ਕਿਵੇਂ ਕਰਨਗੇ। ਕਾਂਗਰਸ ਨੇ ਸੂਚਨਾ ਦਾ ਅਧਿਕਾਰ ਕਾਨੂੰਨ ਲਾਗੂ ਕਰ ਕੇ ਦੱਸਿਆ ਕਿ ਉਹ ਭ੍ਰਿਸ਼ਟਾਚਾਰ ਨੂੰ ਕਿਵੇਂ �

Read Full Story: http://www.punjabinfoline.com/story/23337