Saturday, April 12, 2014

ਭੱਠਲ ਨੂੰ ਇਤਰਾਜ਼ਯੋਗ ਭਾਸ਼ਾ ਦੇ ਮਾਮਲੇ ਚ ਕਮਿਸ਼ਨ ਦਾ ਨੋਟਿਸ

ਚੰਡੀਗੜ, ਚੋਣ ਕਮਿਸ਼ਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਪ੍ਰਤੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਦੇ ਮਾਮਲੇ ਚ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਨੇਤਾ ਰਾਜਿੰਦਰ ਕੌਰ ਭੱਠਲ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਸੰਬੰਧ ਚ ਅਕਾਲੀ ਦਲ ਵਲੋਂ ਕੀਤੀ ਗਈ ਸ਼ਿਕਾਇਤ ਤੇ ਰਾਜ ਦੇ ਮੁੱਖ ਚੋਣ ਅਧਿਕਾਰੀ ਨੇ ਰੋਪੜ ਦੇ ਜ਼ਿ�

Read Full Story: http://www.punjabinfoline.com/story/23170