Friday, April 18, 2014

ਕਾਂਗਰਸ ਨੇ ਬਾਬਾ ਰਾਮਦੇਵ ਖਿਲਾਫ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਨਵੀਂ ਦਿੱਲੀ, ਕਾਂਗਰਸ ਨੇ ਲੋਕ ਸਭਾ ਚੋਣਾਂ ਚ ਵੋਟ ਹਾਸਿਲ ਕਰਨ ਲਈ ਪੈਸੇ ਦੀ ਵਰਤੋਂ ਦੇ ਯੋਗ ਗੁਰੂ ਬਾਬਾ ਰਾਮਦੇਵ ਅਤੇ ਅਲਵਰ ਤੋਂ ਭਾਜਪਾ ਉਮੀਦਵਾਰ ਮਹੰਤ ਚੰਦ ਨਾਥ ਦੇ ਬਿਆਨ ਤੇ ਸਖਤ ਇਤਰਾਜ਼ ਜਤਾਉਂਦੇ ਹੋਏ ਵੀਰਵਾਰ ਨੂੰ ਚੋਣ ਕਮਿਸ਼ਨ ਨੂੰ ਰਾਮਦੇਵ ਖਿਲਾਫ ਆਦਰਸ਼ ਚੋਣ ਜ਼ਾਬਤਾ ਦੇ ਉਲੰਘਣ ਦੀ ਸ਼ਿਕਾਇਤ ਦਰਜ ਕਰਵਾਈ ਹੈ। ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਕਾਨੂੰਨ ਵਿਭਾਗ ਦੇ ਸਕੱਤਰ ਕੇ. ਸੀ. ਮ�

Read Full Story: http://www.punjabinfoline.com/story/23247