Tuesday, April 22, 2014

ਤ੍ਰਿਣਮੂਲ ਦੇ ਨਾਲ ਚੋਣਾਂ ਤੋਂ ਬਾਅਦ ਗਠਜੋੜ ਨਹੀਂ ਹੋਵੇਗਾ : ਭਾਜਪਾ

ਕੋਲਕਾਤਾ, ਭਾਜਪਾ ਨੇ ਅੱਜ ਸਪੱਸ਼ਟ ਕੀਤਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਨਾਲ ਕੋਈ ਗਠਜੋੜ ਨਹੀਂ ਕੀਤਾ ਜਾਵੇਗਾ। ਪਾਰਟੀ ਦੇ ਰਾਸ਼ਟਰੀ ਬੁਲਾਰੇ ਸਿਧਾਰਥ ਨਾਥ ਸਿੰਘ ਨੇ ਇਕ ਪ੍ਰੈਸ ਕਾਨਫਰੰਸ ਚ ਕਿਹਾ ਕਿ ਪੱਛਮੀ ਬੰਗਾਲ ਚ ਕਾਂਗਰਸ ਅਤੇ ਮਾਰਕਸਵਾਦੀ ਕਮਿਊਨਿਸਟ ਪਾਰਟੀ ਕਿਤੇ ਵੀ ਚੋਣ ਮੁਕਾਬਲੇ ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਇੱਥੇ ਮੁਕਾਬਲਾ ਸਿਰਫ ਭਾਜਪਾ ਅਤੇ ਤ੍ਰ

Read Full Story: http://www.punjabinfoline.com/story/23311