Saturday, April 12, 2014

ਮੋਦੀ ਲਈ ਪੰਜਾਬ ਲੱਕੀ ਹੈ- ਸੁਖਬੀਰ

ਕੇਂਦਰ ਵਿਚ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨ. ਡੀ. ਏ.) ਦੀ ਸਰਕਾਰ ਬਣਾਉਣ ਲਈ ਪੰਜਾਬ ਚ ਪੂਰਾ ਜ਼ੋਰ ਲਾ ਰਿਹਾ ਅਕਾਲੀ ਦਲ ਗੁਜਰਾਤ ਦੇ ਮੁੱਖ ਮੰਤਰੀ ਅਤੇ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਨੂੰ ਹੀ ਪ੍ਰਧਾਨ ਮੰਤਰੀ ਦੇ ਰੂਪ ਵਿਚ ਦੇਖਣਾ ਚਾਹੁੰਦਾ ਹੈ। ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਨਰਿੰਦਰ ਮੋਦੀ ਨੇ ਰਾਜਨੀਤੀ ਦੀਆਂ ਬਾਰੀਕੀਆਂ �

Read Full Story: http://www.punjabinfoline.com/story/23162